ਸਮਰਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

Photo of author

By Stories


Shiromani Akali Dalprotest: ਅੱਜ ਸਮਰਾਲਾ ਐਸਡੀਐਮ ਦਫ਼ਤਰ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਸਮਰਾਲਾ ਵੱਲੋਂ ਆਪਣੇ ਸੈਂਕੜੇ ਸਮਰਥਕਾਂ ਨਾਲ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਲਗਾਇਆ ਅਤੇ ਰੋਸ਼ ਪ੍ਰਦਰਸ਼ਨ ਕੀਤਾ।

ਇਸ ਰੋਸ਼ ਪ੍ਰਦਰਸ਼ਨ ਦਾ ਕਾਰਨ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਪੰਜਾਬ ਦੀ ਦਾਣਾ ਮੰਡੀਆਂ ਦੇ ਪ੍ਰਬੰਧਾਂ ਦੇ ਹੋਏ ਬੁਰੇ ਹਾਲ ਅਤੇ ਪੂਰੇ ਪੰਜਾਬ ‘ਚ ਡੀ ਏ ਪੀ ਖਾਦ ਦੀ ਘਾਟ ਨੂੰ ਦੱਸਿਆ।

ਇਸ਼ਤਿਹਾਰਬਾਜ਼ੀ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸਮਰਾਲਾ ਹਲਕਾ ਦੇ ਇੰਚਾਰਜ ਪਰਮਜੀਤ ਸਿੰਘ ਢਿੱਲੋ ਨੇ ਕਿਹਾ ਕਿ ਪੰਜਾਬ ਦੀ ਸਾਰੀਆਂ ਦਾਣਾ ਮੰਡੀਆਂ ਵਿੱਚ ਅੱਜ ਕਿਸਾਨ ਪਰੇਸ਼ਾਨ ਬੈਠਾ ਹੈ ਅਤੇ ਝੋਨੇ ਦੀ ਫਸਲ ਰੁਲ ਰਹੀ ਹੈ।

ਇਹ ਵੀ ਪੜ੍ਹੋ: ਇੱਕੋ ਦਿਨ ‘ਚ 2 ਵਿਅਕਤੀ ਬਣ ਗਏ ਲੱਖਪਤੀ, ਕਰਜ਼ਾਈ ਸ਼ਖਸ ਦੀ ਨਿਕਲੀ ਸਾਢੇ 4 ਲੱਖ ਦੀ ਲਾਟਰੀ

ਇਸ਼ਤਿਹਾਰਬਾਜ਼ੀ

ਪੂਰੇ ਪੰਜਾਬ ਦੀ ਦਾਣਾ ਮੰਡੀਆਂ ਵਿੱਚ ਕਿਤੇ ਲਿਫਟਿੰਗ ਦੀ ਸਮੱਸਿਆ ਆ ਰਹੀ ਹੈ ਤੇ ਕਿਤੇ ਫਸਲ ਦੀ ਖਰੀਦ ਦੀ ਸ਼ਰੇਆਮ ਦਾਣਾ ਮੰਡੀਆਂ ਵਿੱਚ ਫਸਲ ਨੂੰ ਨਮੀ ਦਾ ਕਾਰਨ ਦੱਸ ਕਾਟ ਲਗਾਈ ਜਾ ਰਹੀ ਹੈ ਜੋ ਬੇਬੁਨੀਆਦ ਹੈ ਅਤੇ ਪੂਰੇ ਪੰਜਾਬ ਦੇ ਵਿੱਚ ਖਾਦ ਦੀ ਸਮੱਸਿਆ ਆ ਰਹੀ ਹੈ ਜਿਸ ਕਾਰਨ ਕਿਸਾਨ ਆਪਣੀ ਅਗਲੀ ਫਸਲ ਬੀਜ ਨਹੀਂ ਸਕਦਾ ਅਤੇ ਇਸਦਾ ਕਾਰਨ ਪੰਜਾਬ ਸਰਕਾਰ ਹੈ। ਪੰਜਾਬ ਸਰਕਾਰ ਕਿਸਾਨਾਂ ਪੱਖੀ ਨਹੀਂ ਹੈ।

ਭਾਰ ਅਤੇ ਬੀਪੀ ਘਟਾਉਣ ਵਿੱਚ ਕਾਰਗਰ ਹੈ ਇਹ ਹਰੀ ਮਿਰਚ


ਭਾਰ ਅਤੇ ਬੀਪੀ ਘਟਾਉਣ ਵਿੱਚ ਕਾਰਗਰ ਹੈ ਇਹ ਹਰੀ ਮਿਰਚ

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ



Source link

Leave a Comment