ਲੁਧਿਆਣਾ ਦੇ ਪ੍ਰਤਾਪ ਚੌਂਕ ਵਿੱਚ ਉਸ ਵਕਤ ਹੰਗਾਮਾ ਹੋ ਗਿਆ, ਜਦੋਂ ਬੀਤੇ ਦਿਨੀ ਚੋਰੀ ਹੋਈ ਬਾਈਕ ਦੀ ਭਾਲ ਵਿੱਚ ਨੌਜਵਾਨ ਘੁੰਮ ਰਹੀ ਸੀ ਪਰ ਰਸਤੇ ਵਿੱਚ ਮੰਗਣ ਵਾਲਿਆਂ ਨੂੰ ਜਦੋਂ ਪੈਸੇ ਦਿੱਤੇ ਤਾਂ ਉਹੀ ਲੁਟੇਰੇ ਨੌਜਵਾਨ ਦੇ ਪਿੱਛੇ ਲੱਗ ਗਏ ਅਤੇ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਦੀ ਮਦਦ ਦੇ ਨਾਲ ਲੁਟੇਰਿਆਂ ਨੂੰ ਕਾਬੂ ਕੀਤਾ। ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਮੌਕੇ ਦੇ ਮੌਜੂਦ ਲੋਕਾਂ ਨੇ ਲੁਟੇਰਿਆਂ ਦਾ ਜੰਮ ਕੇ ਚੜਿਆ ਕੁਟਾਪਾ। ਪੁਲਿਸ ਦਾ ਕਹਿਣਾ ਸੀ ਕਿ ਇਹਨਾਂ ਵੱਲੋਂ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਰੰਗੇ ਹੱਥੀ ਕਾਬੂ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਨੂੰ ਡਿਵੀਜ਼ਨ ਨੰਬਰ ਛੇ ਵਿੱਚ ਲੈ ਕੇ ਜਾ ਰਹੇ ਹਾਂ ਬਣਦੀ ਕਾਰਵਾਈ ਕੀਤੀ ਜਾਵੇਗੀ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :