ਚੰਡੀਗੜ੍ਹ ਦੇ ਵਿੱਚ ਹਰਿਆਣਾ ਦੀ ਬਣਨ ਜਾ ਰਹੀਨਵੀਂ ਵਿਧਾਨ ਸਭਾ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਜਿੱਥੇ ਕਿ ਹਰਿਆਣਾ ਚੰਡੀਗੜ੍ਹ ਤੇ ਆਪਣਾ ਹੱਕ ਜਤਾ ਰਿਹਾ ਹੈ। ਉੱਥੇ ਹੀ ਚੰਡੀਗੜ੍ਹ ਪੰਜਾਬ ਦਾ ਹੈ। ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਵੱਲੋਂ ਨਾਭਾ ਵਿਖੇ ਅਰਥੀ ਨੂੰ ਬਾਜ਼ਾਰਾਂ ਦੇ ਵਿੱਚ ਸਰਕਾਰਾਂ ਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਭਜਿੰਦਰ ਸਿੰਘ ਜੋਗੀ ਗਰੇਵਾਲ ਨੇ ਕਿਹਾ ਕਿ ਚੰਡੀਗੜ੍ਹ ਤੇ ਪੰਜਾਬ ਦਾ ਅਧਿਕਾਰ ਹੈ। ਪੰਜਾਬ ਆਪਣਾ ਹੱਕ ਲੈ ਕੇ ਹੀ ਰਹੇਗਾ। ਪਹਿਲਾ ਪਾਣੀਆਂ ਦਾ ਮੁੱਦਾ, ਪੰਜਾਬ ਯੂਨੀਵਰਸਿਟੀ ਦਾ ਮੁੱਦਾ, ਅਤੇ ਹੁਣ ਹਰਿਆਣਾ ਵੱਲੋਂ ਚੰਡੀਗੜ੍ਹ ਦੇ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਜੇਕਰ ਇਹ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਅਸੀਂ ਇਸ ਪ੍ਰਦਰਸ਼ਨ ਨੂੰ ਵੱਡੇ ਪੱਧਰ ਤੇ ਉਲੀਕਾਂਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਭਜਿੰਦਰ ਸਿੰਘ ਜੋਗੀ ਗਰੇਵਾਲ ਨੇ ਕਿਹਾ ਕਿ ਚੰਡੀਗੜ੍ਹ ਤੇ ਪੰਜਾਬ ਦਾ ਅਧਿਕਾਰ ਹੈ। ਪੰਜਾਬ ਆਪਣਾ ਹੱਕ ਲੈ ਕੇ ਹੀ ਰਹੇਗਾ।
ਪਹਿਲਾ ਪਾਣੀਆਂ ਦਾ ਮੁੱਦਾ, ਪੰਜਾਬ ਯੂਨੀਵਰਸਿਟੀ ਦਾ ਮੁੱਦਾ, ਅਤੇ ਹੁਣ ਹਰਿਆਣਾ ਵੱਲੋਂ ਚੰਡੀਗੜ੍ਹ ਦੇ ਵਿੱਚ ਵੱਖਰੀ ਵਿਧਾਨ ਸਭਾ ਬਣਾਉਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜੇਕਰ ਇਹ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਅਸੀਂ ਇਸ ਪ੍ਰਦਰਸ਼ਨ ਨੂੰ ਵੱਡੇ ਪੱਧਰ ਤੇ ਉਲੀਕਾਂਗੇ।
ਇਹ ਵੀ ਪੜ੍ਹੋ:- ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਲੱਗੀਆਂ ਰੌਣਕਾਂ, ਗੁਰੂਘਰਾਂ ‘ਚ ਵਧੀ ਸੰਗਤਾਂ ਦੀ ਆਮਦ
ਇਸ ਮੌਕੇ ਤੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਰਹੇਗਾ ਪਰ ਹਰਿਆਣਾ ਸਰਕਾਰ ਨੂੰ ਜੋ ਹਿੱਸਾ ਪੰਜਾਬ ਦਾ ਦਿੱਤਾ ਗਿਆ। ਇਸ ਵਿੱਚ ਪੰਜਾਬ ਸਰਕਾਰ ਵੀ ਜਿੰਮੇਵਾਰ ਹੈ। ਉਹਨਾਂ ਕਿਹਾ ਕਿ ਅਸੀਂ ਲਗਾਤਾਰ ਲੋਕਾਂ ਨੂੰ ਜਾਗਰਿਤ ਕਰਾਂਗੇ ਕਿ ਜੋ ਹਿੱਸਾ ਹਰਿਆਣਾ ਨੂੰ ਦਿੱਤਾ ਜਾ ਰਿਹਾ ਹੈ ਇਹ ਹਰਗਜ ਵੀ ਨਾ ਦਿੱਤਾ ਜਾਵੇ।
ਉਹਨਾਂ ਕਿਹਾ ਕਿ ਸਾਰੇ ਹੀ ਲੀਡਰਾਂ ਦੀ ਜਮੀਰ ਮਰ ਚੁੱਕੀ ਹੈ ਅਤੇ ਲੀਡਰ ਤਾਂ ਸਿਰਫ ਡਰਾਮੇਬਾਜ਼ ਹੀ ਬਣ ਕੇ ਰਹਿ ਗਏ ਹਨ। ਉਨਾਂ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਭੜਾਸ ਕੱਢੀ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।