ਕੈਨੇਡਾ ’ਚ ਹਿੰਦੂ-ਸਿੱਖਾਂ ਦਾ ਵਿਵਾਦ, ਹਿੰਦੂ ਸੰਗਠਨ ਨੇ ਫੁਕਿਆ ਕੈਨੇਡਾ ਦਾ ਝੰਡਾ, ਕੈਨੇਡ

Photo of author

By Stories


ਕੈਨੇਡਾ ‘ਚ ਖਾਲਿਸਤਾਨੀਆਂ ਵੱਲੋਂ ਹਿੰਦੂ ਮੰਦਰਾਂ ‘ਤੇ ਕੀਤੇ ਗਏ ਹਮਲੇ ਦੇ ਵਿਰੋਧ ‘ਚ ਕੈਨੇਡਾ ਸਰਕਾਰ ਦਾ ਝੰਡਾ ਸਾੜਿਆ ਗਿਆ। ਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਤਣਾਅ ਦੇ ਚੱਲਦਿਆਂ ਕੈਨੇਡਾ ‘ਚ ਖਾਲਿਸਤਾਨੀਆਂ ਵੱਲੋਂ ਹਿੰਦੂ ਮੰਦਰਾਂ ‘ਤੇ ਕੀਤੇ ਗਏ ਹਮਲੇ ਦੀ ਹਿੰਦੂਆਂ ਨੇ ਸਖਤ ਨਿੰਦਾ ਕੀਤੀ ਹੈ।

ਤਖਤ ਦੇ ਜ਼ਿਲ੍ਹਾ ਪ੍ਰਧਾਨ ਪ੍ਰਚਾਰਕ ਸ਼ਿਵਮ ਕੁਮਾਰ ਨੇ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ ‘ਤੇ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ‘ਚ ਕਿਸੇ ਵੀ ਹਿੰਦੂ ਪਰਿਵਾਰ ਜਾਂ ਮੰਦਰ ‘ਤੇ ਹਮਲਾ ਨਾ ਹੋਵੇ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ਼ਤਿਹਾਰਬਾਜ਼ੀ

ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਖਾਲਿਸਤਾਨੀਆਂ ਨੂੰ ਹੱਲਾਸ਼ੇਰੀ ਦੇ ਰਹੀ ਹੈ, ਜਿਸ ਕਾਰਨ ਵੱਖਵਾਦੀ ਹਿੰਦੂ ਮੰਦਰਾਂ ‘ਤੇ ਹਮਲੇ ਕਰ ਰਹੇ ਹਨ ਅਤੇ ਹਿੰਦੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਹਮਲਿਆਂ ਤੋਂ ਡਰਨ ਵਾਲੇ ਨਹੀਂ ਹਾਂ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :



Source link

Leave a Comment