ਸ਼ਹਿਰਾਂ ਦੇ ਵਿੱਚ ਪ੍ਰਦੂਸ਼ਣ ਦਾ ਵਧੀਆ ਪੱਧਰ, ਸਿਵਲ ਸਰਜਨ ਨੇ ਲੋਕ ਨੂੰ ਖਾਸ ਧਿਆਨ ਰੱਖਣ ਦੀ ਕੀਤੀ ਅਪੀਲ

Photo of author

By Stories


ਦੀਵਾਲੀ ਦੇ ਤਿਉਹਾਰ ਤੋਂ ਬਾਅਦ ਲੋਕਾਂ ਵੱਲੋਂ ਚਲਾਏ ਗਏ ਪਟਾਕਿਆਂ ਅਤੇ ਫਿਰ ਕਿਸਾਨਾਂ ਵੱਲੋਂ ਝੋਨੇ ਦੇ ਸੀਜ਼ਨ ਦੇ ਦੌਰਾਨ ਪਰਾਲੀ ਨੂੰ ਲਾਈ ਗਈ। ਅੱਗ ਦੇ ਮਾਮਲਿਆਂ ਦੇ ਕਰਕੇ ਵਾਤਾਵਰਨ ਦੇ ਵਿੱਚ ਏਅਰ ਕੁਆਲਿਟੀ ਇੰਡੈਕਸ ਕਾਫੀ ਵੱਧ ਗਿਆ ਹੈ, ਜਿਸ ਦਾ ਅਸਰ ਸਿੱਧੇ ਤੌਰ ਉੱਤੇ ਲੋਕਾਂ ਦੀ ਸਿਹਤ ਤੇ ਪੈ ਰਿਹਾ ਹੈ, ਜਿਸ ਨੂੰ ਲੈ ਕੇ ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਜ਼ਿਆਦਾਤਰ ਮਾਮਲੇ ਬੱਚਿਆਂ ਅਤੇ ਬਜ਼ੁਰਗਾਂ ਦੇ ਵਿੱਚ ਦਮੇ ਦੇ ਅਤੇ ਸਾਂਹ ਦੇ ਆ ਰਹੇ ਹਨ, ਜਿਸ ਨੂੰ ਲੈ ਕੇ ਲੁਧਿਆਣਾ ਦੇ ਸਿਵਿਲ ਸਰਜਨ ਵੱਲੋਂ ਲੋਕਾਂ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਸ਼ਤਿਹਾਰਬਾਜ਼ੀ

ਇਹਨਾਂ ਦਿਨਾਂ ਦੇ ਵਿਚਕਾਰ ਕੋਸ਼ਿਸ਼ ਕੀਤੀ ਜਾਵੇ ਕਿ ਉਹ ਇੰਡੋਰ ਰਹਿਣ ਜੇਕਰ ਬਹੁਤ ਜ਼ਰੂਰੀ ਕੰਮ ਹੈ ਤਾਂ ਹੀ ਬਾਹਰ ਨਿਕਲਣ ਕਿਉਂਕਿ ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਦੇ ਵਿੱਚ ਇਹ ਦਾ ਅਸਰ ਜ਼ਿਆਦਾ ਵੇਖਣ ਨੂੰ ਮਿਲਦਾ ਹੈ। ਉਹਨਾਂ ਕਿਹਾ ਕਿ ਲੋਕ ਮਾਸਕ ਲਗਾ ਕੇ ਰੱਖਣ ਅਤੇ ਕੋਸ਼ਿਸ਼ ਕਰਨ ਆਪਣੀ ਸਿਹਤ ਦਾ ਖਿਆਲ ਰੱਖਣ ਜਿਆਦਾ ਟ੍ਰੈਫਿਕ ਵਿੱਚ ਨਾ ਜਾਣ ਖਾਸ ਕਰਕੇ ਸ਼ਾਮ ਵੇਲੇ ਜ਼ਿਆਦਾ ਹਾਲਾਤ ਖਰਾਬ ਹੋ ਜਾਂਦੇ ਹਨ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :



Source link

Leave a Comment