ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਲੈ ਕੇ ਜੁਰਮਾਨੇ ਵਧਾ ਦਿੱਤੇ ਗਏ ਹਨ, ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਨਿਖੇਦੀ ਕੀਤੀ ਜਾ ਰਹੀ ਹੈ। ਇਸ ਲੜੀ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਨਿਖੇਦੀ ਕੀਤੀ ਹੈ ਤੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ ਕਿਸਾਨਾਂ ਦੀ ਲੁੱਟ ਕਰ ਰਹੀਆਂ ਹਨ।
ਕਿਸਾਨਾਂ ਨੂੰ ਸਿੱਧੀ ਸਬਸਿਡੀ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਕਿਸਾਨਾਂ ਦੀ ਫਸਲ ਮੰਡੀਆਂ ਵਿੱਚੋਂ ਖਰੀਦੀ ਜਾ ਰਹੀ ਹੈ, ਜਿਸ ਦੇ ਚਲਦਿਆਂ ਕਿਸਾਨਾਂ ਦੀ ਫਸਲ ਅਜੇ ਵੀ ਖੇਤਾਂ ਵਿੱਚ ਖੜੀ ਹੈ, ਕਿਹਾ ਕਿ ਕਿਸਾਨ ਮਜਬੂਰ ਹਨ ਅਜਿਹੇ ਵਿੱਚ ਉਹ ਕੀ ਕਰਨ। ਉੱਥੇ ਹੀ ਡੀਏਪੀ ਦੀ ਕਮੀ ਅਤੇ ਬਲੈਕ ਮਾਰਕਿੰਗ ਨੂੰ ਲੈ ਕੇ ਵੀ ਸਵਾਲ ਖੜੇ ਕੀਤੇ ਹਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :