ਰਾਜਪੁਰਾ ਚੰਡੀਗੜ੍ਹ ਰੋਡ ‘ਤੇ ਸੰਘਣੀ ਧੁੰਦ ਪੈਣ ਕਾਰਨ ਸਿਗਨਲ ਬੋਰਡ ਵੀ ਦਿਖਣੇ ਘੱਟ ਗਏ ਹਨ। ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ਤੇ ਅੰਬਾਲਾ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਸੰਘਣੀ ਧੁੰਦ ਪੈ ਰਹੀ ਹੈ।
ਕਾਰਾਂ-ਬੱਸਾਂ ਵਾਲੇ ਲਾਈਟਾਂ ਜਗਾ ਕੇ ਚੱਲ ਰਹੇ ਹਨ। ਇੱਥੋਂ ਤੱਕ ਕਿ ਸੰਘਣੀ ਧੁੰਦ ਕਾਰਨ ਦਰਖ਼ਤ ਵੀ ਸੜਕਾਂ ਦੇ ਦੁਆਲੇ ਨਜ਼ਰ ਨਹੀਂ ਆ ਰਹੇ। ਦੁਕਾਨਾਂ ਦੇ ਸਾਈਨ ਬੋਰਡ ਵੀ ਨਹੀਂ ਦਿਖ ਰਹੇ।
ਇਹ ਵੀ ਪੜ੍ਹੋ: ਧੁੰਦ ਨੇ ਲਗਾਈ ਵਾਹਨਾਂ ਦੀ ਰਫ਼ਤਾਰ ‘ਤੇ ਬ੍ਰੇਕ, ਦਿਨ ਵੇਲੇ ਵੀ ਪੈ ਰਹੀ ਲਾਈਟ ਚਲਾਉਣ ਦੀ ਜ਼ਰੂਰਤ
ਦਿਨ ਚੜ੍ਹਦੇ ਹੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਉੱਧਰ ਰੋਜ਼ਾਨਾ ਕੰਮ ਜਾਣਾ ਵੀ ਬਹੁਤ ਜਰੂਰੀ ਹੈ। ਲੋਕ ਧੁੰਦ ਤੇ ਠੰਡ ਤੋਂ ਬਚਣ ਲਈ ਗਰਮ ਕੱਪੜਿਆਂ ਦੀ ਵਰਤੋਂ ਕਰਨ ਲੱਗ ਪਏ ਹਨ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :